Arvind Kejriwal ਨੇ ਦੱਸੀ ਅਸਤੀਫਾ ਦੇਣ ਦੀ ਏਹ ਅਸਲ ਵਜ੍ਹਾ...|Punjab Tak
#arvindkejriwal #kejriwal #aap #delhi
ਅਰਵਿੰਦ ਕੇਜਰੀਵਾਲ ਨੇ ਅੱਜ ਆਤਿਸ਼ੀ ਦੇ ਨਵੇਂ ਮੁੱਖ ਮੰਤਰੀ ਬਨਣ ਤੋਂ ਬਾਅਦ ਜਨਤਾ ਦੀ ਅਦਾਲਤ ਰਖੀ ਸੀ। ਜਿਸ 'ਚ ਕੇਜਰੀਵਾਲ ਨੇ ਭਾਸ਼ਣ ਦਿਤਾ ਤੇ ਆਪਣੇ ਮੁੱਖ ਮੰਤਰੀ ਦੇ ਪਦ ਤੋਂ ਅਸਤੀਫਾ ਦੇਣ ਦੀ ਦੱਸੀ ਵਜ੍ਹਾਂ।
About the channel
Punjab Tak 'ਤੇ ਤੁਹਾਡਾ ਸਵਾਗਤ ਹੈ, ਇੱਥੇ ਖ਼ਬਰਾਂ ਦੀ ਭੀੜ ਨਹੀਂ ਬਲਕਿ ਜ਼ਰੂਰੀ ਤੇ ਚੋਣਵੀਆਂ ਖ਼ਬਰਾਂ ਦੀ ਡੂੰਘਾਈ ਹੈ । ਇੱਥੇ ਤੁਹਾਡੇ ਮੁੱਦਿਆਂ ਦੀ ਤਸੱਲੀ ਨਾਲ ਗੱਲ ਹੈ ਤੇ ਸਰਕਾਰਾਂ ਦੇ ਫੈਸਲਿਆਂ ਤੇ ਪੰਜਾਬ ਦੀ ਸਿਆਸਤ ਦਾ ਪੂਰਾ Updated ਨਿਚੋੜ ਹੈ। ਖਾਸ ਹਸਤੀਆਂ, ਖੇਡ-ਮਨੋਰੰਜਨ, ਕਿਸਾਨਾਂ ਦੇ ਜਜ਼ਬੇ ਤੇ ਤੁਹਾਡੇ ਜਜ਼ਬਾਤਾਂ ਦੀਆਂ ਸ਼ਾਨਦਾਰ ਕਹਾਣੀਆਂ ਤੇ ਬਹੁਤ ਕੁਝ । ਹਰ ਖ਼ਬਰ ਪੂਰੀ ਜ਼ਿੰਮੇਦਾਰੀ ਤੇ ਇਮਾਨਦਾਰੀ ਨਾਲ ।
ਪੰਜਾਬ ਦੀ ਹਰ Latest ਖ਼ਬਰ ਲਈ Punjab Tak 'ਤੇ ਆਓ, ਅਸੀਂ ਹਰ ਸੰਜੀਦਾ ਮਸਲੇ ਨੂੰ ਤੁਹਾਡੇ ਤੱਕ ਉਸੇ ਸੰਜੀਦਗੀ ਨਾਲ ਪਹੁੰਚਾਵਾਂਗੇ । ਭਟਕਣ ਤੋਂ ਬਚੋ...
Facebook - / punjabtakofficial
Instagram - / punjabtak
Twitter - / punjabtak
Website-www.tak.live/p...
Негізгі бет Arvind Kejriwal ਨੇ ਦੱਸੀ ਅਸਤੀਫਾ ਦੇਣ ਦੀ ਏਹ ਅਸਲ ਵਜ੍ਹਾ...|Punjab Tak
Пікірлер: 1