ਉੁਦਕ ਸਮੁੰਦ ਸਲਲ ਕੀ ਸਾਖਿਆ ਨਦੀ ਤਰੰਗ ਸਮਾਵਹਿਗੇ ॥
ਸੁੰਨਹਿ ਸੁੰਨੁ ਮਿਲਿਆ ਸਮਦਰਸੀ ਪਵਨ ਰੂਪ ਹੋਇ ਜਾਵਹਿਗੇ ॥੧॥
ਬਹੁਰਿ ਹਮ ਕਾਹੇ ਆਵਹਿਗੇ ॥
ਆਵਨ ਜਾਨਾ ਹੁਕਮੁ ਤਿਸੈ ਕਾ ਹੁਕਮੈ ਬੁਝਿ ਸਮਾਵਹਿਗੇ ॥੧॥ ਰਹਾਉੁ ॥
ਜਬ ਚੂਕੈ ਪੰਚ ਧਾਤੁ ਕੀ ਰਚਨਾ ਐਸੇ ਭਰਮੁ ਚੁਕਾਵਹਿਗੇ ॥
ਦਰਸਨੁ ਛੋਡਿ ਭਏ ਸਮਦਰਸੀ ਏਕੋ ਨਾਮੁ ਧਿਆਵਹਿਗੇ ॥੨॥
ਜਿਤ ਹਮ ਲਾਏ ਤਿਤ ਹੀ ਲਾਗੇ ਤੈਸੇ ਕਰਮ ਕਮਾਵਹਿਗੇ ॥
ਹਰਿ ਜੀ ਕ੍ਰਿਪਾ ਕਰੇ ਜਉੁ ਅਪਨੀ ਤੌ ਗੁਰ ਕੇ ਸਬਦਿ ਸਮਾਵਹਿਗੇ ॥੩॥
ਜੀਵਤ ਮਰਹੁ ਮਰਹੁ ਫੁਨਿ ਜੀਵਹੁ ਪੁਨਰਪਿ ਜਨਮੁ ਨ ਹੋਈ ॥
ਕਹੁ ਕਬੀਰ ਜੋ ਨਾਮਿ ਸਮਾਨੇ ਸੁੰਨ ਰਹਿਆ ਲਿਵ ਸੋਈ ॥੪॥੪॥
*ਭਾਈ ਨਿਤਿਨਦੀਪ ਸਿੰਘ ਹਜੂਰੀ ਰਾਗੀ ਨਾਢਾ ਸਾਹਿਬ
*Bhai Nitindeep Singh Hazoori Ragi Nada Sahib
*Tabla: Bhai Sajanpreet Singh
*Sahayak: Bhai Dilbagh Singh
*Kindly subscribe to our channel for more kirtan videos
#kirtan
#kirtandarbarsahib
#kirtandarbar
#kirtangurbani
#kirtanlive
#kirtanbhajan
#gurbani
#gurbanishabad
#gurbanishabad
#gurbanilive
#khalsa
#khalsatakhat
#khalsapanth
#bhaisarbhjeetsinghladi
#bhaigurdevsinghkoharka
#bhaidavindersinghbodal
#gurukekirtniye
#sgpc
#sgpclivekirtan
#darbarsahib
#darbarsahibkirtan
Негізгі бет ॥ਬਹੁਰਿ ਹਮ ਕਾਹੇ ਆਵਹਿਗੇ ॥GURBANI SHABAD KIRTAN || BHAI NITINDEEP SINGH HAZURI RAGI NADA SAHIB
No video
Пікірлер: 3