Title -ਭਗਤ ਪਰਮਾਨੰਦ ਜੀ ( ਭਾਗ-੧ )
ੴ ਸਤਿਗੁਰ ਪ੍ਰਸਾਦਿ ॥
ਤੈ ਨਰ ਕਿਆ ਪੁਰਾਨੁ ਸੁਨਿ ਕੀਨਾ ॥ ਅਨਪਾਵਨੀ ਭਗਤਿ ਨਹੀ ਉਪਜੀ ਭੂਖੈ ਦਾਨੁ ਨ ਦੀਨਾ ॥੧॥ ਰਹਾਉ ॥ ਕਾਮੁ ਨ ਬਿਸਰਿਓ ਕ੍ਰੋਧੁ ਨ ਬਿਸਰਿਓ ਲੋਭੁ ਨ ਛੂਟਿਓ ਦੇਵਾ ॥ ਪਰ ਨਿੰਦਾ ਮੁਖ ਤੇ ਨਹੀ ਛੂਟੀ ਨਿਫਲ ਭਈ ਸਭ ਸੇਵਾ ॥੧॥ ਬਾਟ ਪਾਰਿ ਘਰੁ ਮੂਸਿ ਬਿਰਾਨੋ ਪੇਟੁ ਭਰੈ ਅਪ੍ਰਾਧੀ ॥ ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ ॥੨॥ ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ ॥ ਪਰਮਾਨੰਦ ਸਾਧਸੰਗਤਿ ਮਿਲਿ ਕਥਾ ਪੁਨੀਤ ਨ ਚਾਲੀ ॥੩॥੧॥੬॥ ( ਅੰਗ ੧੨੫੩ )
By - ਗਿਆਨੀ ਪਿੰਦਰਪਾਲ ਸਿੰਘ ਜੀ
Label - Giani Pinderpal Singh Ji
follow us on Official youtube / facebook / instagram
Subscribe our official KZitem Channel
www.youtube.co....
Facebook official Page Link
/ gppsji
follow us Official Instagram Link
/ gppsji13
#bhaipinderpalsinghji #GianiPinderpalSinghji #Gurbanikatha #Poetry #Newpoem #katha #Gurbanikatha #Pinderpalsingh #Bani #Nitnem #sewa #Kirpa #bhaipinderpalsinghjilivekatha #NewKatha #livegianipinderpalsinghji #Livekatha #bhaipinderpalsinghjichannel
]
Негізгі бет Bhagat Parmanand Ji | ਭਗਤ ਪਰਮਾਨੰਦ ਜੀ | ਰਾਗੁ ਸਾਰੰਗ | Part-1 | Giani Pinderpal Singh Ji
Пікірлер: 9