Bhagwant Mann| 'ਸੁੱਖ ਵਿਲਾਸ' ਦਾ ਪੱਟਾਂਗੇ ਰਾਹ', JCB ਦਾ ਕਲੱਚ ਛੱਡ ਕੇ ਪਾਵਾਂਗੇ 'ਗਾਹ'
#BhagwantMann #AAPPunjab #AAP #loksabhaelection2024 #cmmann #ABPSanjha #ABPLIVE
ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਬਠਿੰਡਾ ਤੋਂ ਪਾਰਟੀ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਲਈ ਬੁਢਲਾਡਾ ਚ ਇੱਕ ਰੈਲੀ ਨੂੰ ਸੰਬੋਧਨ ਕੀਤਾ, ਇਸ ਦੌਰਾਨ ਸੀਐੱਮ ਨੇ ਦੋ ਸਾਲ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦਮ ਭਰਿਆ ਕਿ ਉਹ ਲੋਕਾਂ ਦੀਆਂ ਉਮੀਦਾਂ ਤੇ ਖਰੇ ਉੱਤਰੇ ਨੇ, ਮੁੱਖ ਮੰਤਰੀ ਨੇ ਬਾਦਲ ਪਰਿਵਾਰ ਤੇ ਮੁੜ ਹਮਲਾ ਬੋਲਦਿਆਂ ਜਾਇਦਾਦ ਨੂੰ ਲੈ ਕੇ ਕਈ ਇਲਜ਼ਾਮ ਲਾਏ,
Subscribe Our Channel: ABP Sanjha / @abpsanjha Don't forget to press THE BELL ICON to never miss any updates
Social Media Handles:
KZitem: / abpsanjha
Facebook: / abpsanjha
Twitter: / abpsanjha
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ KZitem ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Негізгі бет Bhagwant Mann| 'ਸੁੱਖ ਵਿਲਾਸ' ਦਾ ਪੱਟਾਂਗੇ ਰਾਹ', JCB ਦਾ ਕਲੱਚ ਛੱਡ ਕੇ ਪਾਵਾਂਗੇ 'ਗਾਹ'
Пікірлер: 19