ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ ॥
ੴ ਸਤਿਗੁਰ ਪ੍ਰਸਾਦਿ ॥
ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥
ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥ ਰਹਾਉ ॥
ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹਂੀ ਢਰੈ ॥
ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥
ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥
ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥੨॥੧॥
__________
Listen New Shabad Tera Than Suhava, by Bhai Angrej Singh Ji Nawanshahr and subscribe us for more Gurbani Shabad Kirtan.
Credits :
Title: Gareeb Nivaj Gusaiyan Mera
Album : Gareeb Nivaj Gusaiyan Mera
Artist : Bhai Angrej Singh Ji Nawanshahr +91-99145-67940
Music: Bhai Angrej Singh Ji Nawanshahr
Lyrics : Traditional
Video : Emm Pee Productions
#Gurbanikirtan
#Shabad
Негізгі бет Музыка ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ | Bhai Angrej Singh Ji Nawanshahr | Gurbani Kirtan
Пікірлер: 67