Kangana Ranaut ਸਦਨ 'ਚ ਦੇ ਰਹੇ ਸੀ ਭਾਸ਼ਣ ਤਾਂ ਸੁਣੋ ਕਿਹੜੀ ਗੱਲ 'ਤੇ ਪੈ ਗਿਆ ਰੌਲਾ । Punjab Tak
#kanganaranaut #sansadbhawan #delhi #kanaganaranautspeech
ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸਾਂਸਦ ਕੰਗਨਾ ਰਨੌਤ ਨੇ ਸਦਨ 'ਚ ਭਾਸ਼ਣ ਦਿੰਦੇ ਵਕਤ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਤਾਰੀਫਾਂ ਕੀਤੀਆਂ ਤੇ 2024 ਦੇ ਬਜਟ ਨੂੰ ਸਾਰੇ ਵਰਗਾਂ ਨੂੰ ਸ਼ਕਤੀ ਪ੍ਰਦਾਨ ਕਰਨ ਵਾਲਾ ਕਰਾਰ ਦਿੱਤਾ ।
About the channel
Punjab Tak 'ਤੇ ਤੁਹਾਡਾ ਸਵਾਗਤ ਹੈ, ਇੱਥੇ ਖ਼ਬਰਾਂ ਦੀ ਭੀੜ ਨਹੀਂ ਬਲਕਿ ਜ਼ਰੂਰੀ ਤੇ ਚੋਣਵੀਆਂ ਖ਼ਬਰਾਂ ਦੀ ਡੂੰਘਾਈ ਹੈ । ਇੱਥੇ ਤੁਹਾਡੇ ਮੁੱਦਿਆਂ ਦੀ ਤਸੱਲੀ ਨਾਲ ਗੱਲ ਹੈ ਤੇ ਸਰਕਾਰਾਂ ਦੇ ਫੈਸਲਿਆਂ ਤੇ ਪੰਜਾਬ ਦੀ ਸਿਆਸਤ ਦਾ ਪੂਰਾ Updated ਨਿਚੋੜ ਹੈ। ਖਾਸ ਹਸਤੀਆਂ, ਖੇਡ-ਮਨੋਰੰਜਨ, ਕਿਸਾਨਾਂ ਦੇ ਜਜ਼ਬੇ ਤੇ ਤੁਹਾਡੇ ਜਜ਼ਬਾਤਾਂ ਦੀਆਂ ਸ਼ਾਨਦਾਰ ਕਹਾਣੀਆਂ ਤੇ ਬਹੁਤ ਕੁਝ । ਹਰ ਖ਼ਬਰ ਪੂਰੀ ਜ਼ਿੰਮੇਦਾਰੀ ਤੇ ਇਮਾਨਦਾਰੀ ਨਾਲ ।
ਪੰਜਾਬ ਦੀ ਹਰ Latest ਖ਼ਬਰ ਲਈ Punjab Tak 'ਤੇ ਆਓ, ਅਸੀਂ ਹਰ ਸੰਜੀਦਾ ਮਸਲੇ ਨੂੰ ਤੁਹਾਡੇ ਤੱਕ ਉਸੇ ਸੰਜੀਦਗੀ ਨਾਲ ਪਹੁੰਚਾਵਾਂਗੇ । ਭਟਕਣ ਤੋਂ ਬਚੋ...
Facebook - / punjabtakofficial
Instagram - / punjabtak
Twitter - / punjabtak
Негізгі бет Kangana Ranaut ਸਦਨ 'ਚ ਦੇ ਰਹੇ ਸੀ ਭਾਸ਼ਣ ਤਾਂ ਸੁਣੋ ਕਿਹੜੀ ਗੱਲ 'ਤੇ ਪੈ ਗਿਆ ਰੌਲਾ । Punjab Tak
Пікірлер: 6