Amazong blssful.heart touching kirtan Waheguru ji blessyou Veer ji 🙏💖💖🙏🌹🌹🌹🌹🌹🌹🌹
@kamaldeepbhogal9645
Жыл бұрын
Blissful kirtan Waheguru ji 🙏🏻🙏🏻🙏🏻🙏🏻🙏🏻
@manisandhu5581
Жыл бұрын
Waheguru ji mehar kreo ji 🙏Waheguru ji 🙏Dhan Dhan guru granth sahib ji waheguru 🙏Waheguru ji ka khalsa waheguru ji ki fateh ji 🙏Waheguru ji 🙏
@bharatsehgal7149
2 жыл бұрын
Waheguru ji mehar kari 🙏🙏🙏
@kulwindergarcha132
Жыл бұрын
❤🙏🙏waheguru ji Amazing
@simerjit99
4 жыл бұрын
🙏🙏🙏🙏🙏🙏🙏🙏 Naaraayan Narpat Namashkaare Aeisse Guru Kou Bal Bal Jaayiee Aap Mukkat Mohe Taare 🙏🙏🙏🙏🙏🙏🙏🙏🙏🙏🙏
@bhupykaur6087
5 жыл бұрын
ਧਨਾਸਰੀ ਮਃ ੫ ॥ Dhanaasaree, Fifth Mehla: ਲਵੈ ਨ ਲਾਗਨ ਕਉ ਹੈ ਕਛੂਐ ਜਾ ਕਉ ਫਿਰਿ ਇਹੁ ਧਾਵੈ ॥ ਹੇ ਭਾਈ! ਇਹ ਮਨੁੱਖ ਜਿਸ ਜਿਸ ਮਾਇਕ ਪਦਾਰਥ ਦੀ ਖ਼ਾਤਰ ਭਟਕਦਾ ਫਿਰਦਾ ਹੈ, ਉਹਨਾਂ ਵਿਚੋਂ ਕੋਈ ਭੀ ਚੀਜ਼ (ਪਰਮਾਤਮਾ ਦੇ ਨਾਮ-ਅੰਮ੍ਰਿਤ ਦੀ) ਬਰਾਬਰੀ ਨਹੀਂ ਕਰ ਸਕਦੀ Nothing which this mortal being runs after, can compare to it. ਜਾ ਕਉ ਗੁਰਿ ਦੀਨੋ ਇਹੁ ਅੰਮ੍ਰਿਤੁ ਤਿਸ ਹੀ ਕਉ ਬਨਿ ਆਵੈ ॥੧॥ ਗੁਰੂ ਨੇ ਜਿਸ ਮਨੁੱਖ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਦੇ ਦਿੱਤਾ, ਉਸ ਨੂੰ ਹੀ ਇਸ ਦੀ ਕਦਰ ਦੀ ਸਮਝ ਪੈਂਦੀ ਹੈ ।੧। He alone comes to have it, whom the Guru blesses with this Ambrosial Nectar. ||1|| ਜਾ ਕਉ ਆਇਓ ਏਕੁ ਰਸਾ ॥ ਖਾਨ ਪਾਨ ਆਨ ਨਹੀ ਖੁਧਿਆ ਤਾ ਕੈ ਚਿਤਿ ਨ ਬਸਾ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆ ਗਿਆ, ਉਸ ਨੂੰ ਖਾਣ-ਪੀਣ ਆਦਿਕ ਦੀ ਕੋਈ ਹੋਰ ਭੁੱਖ ਨਹੀਂ ਰਹਿੰਦੀ, ਕੋਈ ਹੋਰ ਭੁੱਖ ਉਸ ਦੇ ਚਿੱਤ ਵਿਚ ਨਹੀਂ ਟਿਕ ਸਕਦੀ ।ਰਹਾਉ। The desire to eat, to wear new clothes, and all other desires, do not abide in the mind of one who comes to know the subtle essence of the One Lord. ||Pause|| ਮਉਲਿਓ ਮਨੁ ਤਨੁ ਹੋਇਓ ਹਰਿਆ ਏਕ ਬੂੰਦ ਜਿਨਿ ਪਾਈ ॥ ਹੇ ਭਾਈ! ਜਿਸ ਮਨੁੱਖ ਨੇ (ਨਾਮ-ਜਲ ਦੀ) ਸਿਰਫ਼ ਇਕ ਬੂੰਦ ਹੀ ਹਾਸਲ ਕਰ ਲਈ, ਉਸ ਦਾ ਮਨ ਖਿੜ ਪੈਂਦਾ ਹੈ ਉਸ ਦਾ ਸਰੀਰ (ਆਤਮਕ ਜਲ ਨਾਲ) ਹਰਾ ਹੋ ਆਉਂਦਾ ਹੈ The mind and body blossom forth in abundance, when one receives even a drop of this Nectar. ਬਰਨਿ ਨ ਸਾਕਉ ਉਸਤਤਿ ਤਾ ਕੀ ਕੀਮਤਿ ਕਹਣੁ ਨ ਜਾਈ ॥੨॥ ਹੇ ਭਾਈ! ਮੈਂ ਉਸ ਮਨੁੱਖ ਦੀ ਵਡਿਆਈ ਬਿਆਨ ਨਹੀਂ ਕਰ ਸਕਦਾ, ਉਸ ਮਨੁੱਖ (ਦੇ ਆਤਮਕ ਜੀਵਨ) ਦੀ ਕੀਮਤ ਨਹੀਂ ਦੱਸੀ ਜਾ ਸਕਦੀ ।੨। I cannot express His glory; I cannot describe His worth. ||2|| ਘਾਲ ਨ ਮਿਲਿਓ ਸੇਵ ਨ ਮਿਲਿਓ ਮਿਲਿਓ ਆਇ ਅਚਿੰਤਾ ॥ ਹੇ ਭਾਈ! ਇਹ ਨਾਮ-ਰਸ (ਆਪਣੀ ਕਿਸੇ) ਮੇਹਨਤ ਨਾਲ ਨਹੀਂ ਮਿਲਦਾ, ਆਪਣੀ ਕਿਸੇ ਸੇਵਾ ਦੇ ਬਲ ਨਾਲ ਨਹੀਂ ਮਿਲਦਾ । We cannot meet the Lord by our own efforts, nor can we meet Him through service; He comes and meets us spontaneously. ਜਾ ਕਉ ਦਇਆ ਕਰੀ ਮੇਰੈ ਠਾਕੁਰਿ ਤਿਨਿ ਗੁਰਹਿ ਕਮਾਨੋ ਮੰਤਾ ॥੩॥ ਪਿਆਰੇ ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਕੀਤੀ, ਉਸ ਮਨੁੱਖ ਨੇ ਗੁਰੂ ਦੇ ਉਪਦੇਸ਼ ਉਤੇ ਅਮਲ ਕੀਤਾ, ਤੇ, ਉਸ ਨੂੰ ਉਸ ਦੇ ਚਿਤ-ਚੇਤੇ ਤੋਂ ਬਾਹਰਾ ਹੀ ਪ੍ਰਾਪਤ ਹੋ ਗਿਆ ।੩ One who is blessed by my Lord Master's Grace, practices the Teachings of the Guru's Mantra. ||3|| ਦੀਨ ਦੈਆਲ ਸਦਾ ਕਿਰਪਾਲਾ ਸਰਬ ਜੀਆ ਪ੍ਰਤਿਪਾਲਾ ॥ ਹੇ ਨਾਨਕ! ਪਰਮਾਤਮਾ ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਸਦਾ ਹੀ ਮੇਹਰਬਾਨ ਰਹਿੰਦਾ ਹੈ, ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ He is merciful to the meek, always kind and compassionate; He cherishes and nurtures all beings. ਓਤਿ ਪੋਤਿ ਨਾਨਕ ਸੰਗਿ ਰਵਿਆ ਜਿਉ ਮਾਤਾ ਬਾਲ ਗੋੁਪਾਲਾ ॥੪॥੭॥ । ਜਿਵੇਂ ਮਾਂ ਆਪਣੇ ਬੱਚੇ ਨੂੰ ਸਦਾ ਆਪਣੇ ਚਿੱਤ ਵਿਚ ਟਿਕਾ ਰੱਖਦੀ ਹੈ, ਇਸੇ ਤਰ੍ਹਾਂ ਉਹ ਗੋਪਾਲ-ਪ੍ਰਭੂ ਤਾਣੇ ਪੇਟੇ ਵਾਂਗ ਉਸ ਮਨੁੱਖ ਦੇ ਨਾਲ ਮਿਲਿਆ ਰਹਿੰਦਾ ਹੈ (ਜਿਸ ਨੂੰ ਹਰਿ-ਨਾਮ ਦਾ ਸੁਆਦ ਆ ਜਾਂਦਾ ਹੈ) ।੪।੭। The Lord is mingled with Nanak, through and through; He cherishes him, like the mother her child. ||4||7|| SRI GURU GRANTH SAHIB JI - 672 RAAG DHANAASREE GURU ARJAN DEV JI
@rubikaur3282
3 жыл бұрын
Waheguru ji🙏🙏🙏🙏 waheguru ji🙏🙏🙏 waheguru ji🙏🙏🙏🙏
@charanjituppal4077
3 жыл бұрын
Waheguru ji mahar Kare
@VickySingh-ux2ul
3 жыл бұрын
Waheguru ji Waheguru ji Waheguru ji Waheguru ji Waheguru ji Waheguru ji Waheguru ji Waheguru ji 🙏🙏🙏🙏🙏🙏
@MituKalra
Жыл бұрын
Bahut hi raspina kirtan 🙏🙏 mai jad vi aap ji da gaya sabad gurudware kirtan kita sangat nu bahut hi pasand aaya maam vi bahut milya aap ji de sadke bahut tanvaad
Пікірлер: 54