ਸਾਹਿਬ ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ੪੫੦ ਸਾਲਾ ਜੋਤੀ ਜੋਤ ਦਿਵਸ ਅਤੇ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਤਾ ਗੱਦੀ ਨੂੰ ਸਮਰਪਿਤ ਸ਼੍ਰੀ ਕੇਸਗੜ੍ਹ ਸਾਹਿਬ,ਸ਼੍ਰੀ ਆਨੰਦਪੁਰ ਸਾਹਿਬ ਤੋਂ ਗੋਇੰਦਵਾਲ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸ਼੍ਰੀ ਕਰਤਾਰਪੁਰ ਸਾਹਿਬ ਆਉਣ ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਤੇ ਸ਼ੇਰੇ ਏ ਖ਼ਾਲਸਾ ਗੱਤਕਾ ਅਖਾੜੇ ਵਲੋ ਅਤੇ ਕਰਤਾਰਪੁਰ ਦੀ ਸਮੂਹ ਸੰਗਤਾਂ ਵੱਲੋ ਨਿੱਘਾ ਸਵਾਗਤ ਕੀਤਾ ਗਿਆ 🙏🏻🙏🏻🙏🏻🙏🏻🙏🏻#waheguru
- Күн бұрын
ਸ਼੍ਰੀ ਕੇਸਗੜ੍ਹ ਸਾਹਿਬ,ਸ਼੍ਰੀ ਆਨੰਦਪੁਰ ਸਾਹਿਬ ਤੋਂ ਗੋਇੰਦਵਾਲ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ
- Рет қаралды 457
Пікірлер: 2