#Suhag : #PunjabiLokGeet ਸੁਹਾਗ : ਪੰਜਾਬੀ ਲੋਕ ਗੀਤ ਵਿਆਹ ਦੇ ਦਿਨਾਂ ਵਿੱਚ ਕੁੜੀ ਦੇ ਘਰ ਇਸਤਰੀਆਂ ਵੱਲੋਂ ਗਾਏ ਜਾਂਦੇ ਲੋਕ-ਗੀਤਾਂ ਨੂੰ ਸੁਹਾਗ ਕਹਿੰਦੇ ਹਨ। ਇਹ ਲੋਕ-ਗੀਤ ਵਿਆਹੀ ਜਾਣ ਵਾਲੀ ਕੁੜੀ ਦੇ ਮਨੋਭਾਵਾਂ, ਵਿਆਹ ਦੀ ਕਾਮਨਾ, ਸੋਹਣੇ ਵਰ ਅਤੇ ਚੰਗੇ ਘਰ ਦੀ ਲੋਚਾ, ਪੇਕੇ ਅਤੇ ਸਹੁਰੇ ਘਰ ਨਾਲ ਇੱਕ-ਰਸ ਵਿਆਹੁਤਾ ਜ਼ਿੰਦਗੀ ਦੀ ਕਲਪਨਾ, ਮਾਪਿਆਂ ਦਾ ਘਰ ਛੱਡੇ ਜਾਣ ਦਾ ਉਦਰੇਵਾਂ ਅਤੇ ਸੱਭਿਆਚਾਰਿਕ ਪ੍ਰਭਾਵਾਂ ਹੇਠ ਬੁਣੇ ਸੁਪਨਿਆਂ ਆਦਿ ਦੇ ਪ੍ਰਗਟਾ ਹੁੰਦੇ ਹਨ। ਸੁਹਾਗ ਕੁੜੀਆਂ ਅਤੇ ਇਸਤਰੀਆਂ ਰਲ ਕੇ ਗਾਉਂਦੀਆਂ ਹਨ। ਗਾਉਣ ਦੀਆਂ ਲੋੜਾਂ ਅਨੁਸਾਰ ਇਹਨਾਂ ਵਿੱਚ ਸ਼ਬਦਾਂ, ਵਾਕੰਸ਼ਾਂ ਜਾਂ ਵਾਕਾਂ ਦਾ ਦੁਹਰਾਉ ਹੁੰਦਾ ਹੈ। ਇਨ੍ਹਾਂ ਵਿਚ ਦੁਹਰਾ, ਪ੍ਰਕਿਰਤਿਕ ਛੋਹਾਂ, ਲੈਅ ਅਤੇ ਰਵਾਨੀ ਹੁੰਦੀ ਹੈ।#punjabivivek #rajinderpalsinghbrar #charanjeetkaur #punjabiuniversitypatiala #punjabiliterature #punjabiculture #punjabifolklore #punjabisong #punjab #punjabipoetry #media #punjabpolitics #sepal #petal#vivekjotbrar #aseemjotbrar #manindersingh#app
- 18 күн бұрын
Suhag : Punjabi Lok Geet ਸੁਹਾਗ : ਪੰਜਾਬੀ ਲੋਕ ਗੀਤ
- Рет қаралды 584
Пікірлер: 6