#jagbani #punjabinri #immigration #punjabnewnricommission #nricommission #cmbhagwantmaan
ਵੱਡੀ ਗਿਣਤੀ ਪੰਜਾਬੀ ਵਿਦੇਸ਼ੀ ਧਰਤੀ ਤੇ ਵਸਦੇ ਹਨ । ਕੈਨੇਡਾ, ਅਮਰੀਕਾ, ਇੰਗਲੈਂਡ, ਨਿਊਜ਼ੀਲੈਂਡ,ਆਸਟ੍ਰੇਲੀਆ ਵਰਗੇ ਹੋਰ ਵੀ ਕਈ ਦੇਸ਼ਾਂ ਦੇ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਰਹਿੰਦੇ ਹਨ ਤੇ ਆਪਣੇ ਕਾਰੋਬਾਰ ਕਰ ਰਹੇ ਹਨ। ਨਾਲ ਹੀ ਵੱਡੀ ਗਿਣਤੀ ਵਿੱਚ ਨੌਜਵਾਨ ਚੰਗੇ ਭਵਿੱਖ ਲਈ ਵਿਦੇਸ਼ ਜਾ ਰਹੇ ਹਨ। ਇਸ ਦੌਰਾਨ ਵਿਦੇਸ਼ ਵਸਦੇ NRIs ਨੂੰ ਕਈ ਵੱਡੀਆਂ ਸਮੱਸਿਆਵਾਂ ਆਉਂਦੀਆਂ ਹਨ ਜਿੰਨ੍ਹਾਂ ਦੇ ਹੱਲ ਲਈ ਮਾਨ ਸਰਕਾਰ ਵੱਲੋਂ ਲਗਾਤਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ ਇਸੇ ਨੂੰ ਲੈਕੇ ਹੀ ਸਰਕਾਰ ਵੱਲੋਂ NRI ਕਮਿਸ਼ਨ ਦੇ ਨਵੇਂ ਮੈਂਬਰ ਚੁਣੇ ਗਏ ਹਨ ਤਾਂ ਕਿ ਪੰਜਾਬੀਆਂ ਨੂੰ ਕੋਈ ਵੀ ਸਮੱਸਿਆ ਨਾ ਆਵੇ। ਨਵੇਂ ਬਣੇ NRI ਕਮਿਸ਼ਨ ਦੇ ਮੈਂਬਰ ਕਮਲ ਗਰਗ ਨਾਲ ਜਗ ਬਾਣੀ ਦੀ ਟੀਮ ਵੱਲੋਂ ਖਾਸ ਗੱਲਬਾਤ ਕੀਤੀ ਗਈ ਹੈ ਜਿੰਨ੍ਹਾਂ ਵੱਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ।
Негізгі бет ਵਿਦੇਸ਼ ਵਸਦੇ ਪੰਜਾਬੀਆਂ ਲਈ ਅਹਿਮ ਗੱਲਾਂ, ਸੁਣ ਲਓ ਆਹ ਕੱਲੀ-ਕੱਲੀ ਗੱਲ, ਨਹੀਂ ਆਵੇਗੀ ਕੋਈ ਸਮੱਸਿਆ
Пікірлер: 2